ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਸਰਕਾਰ ਵਿੱਚ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ
Posted On:
16 SEP 2021 4:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਸਰਕਾਰ ਵਿੱਚ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ,
“ਗੁਜਰਾਤ ਸਰਕਾਰ ਵਿੱਚ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੀਆਂ ਪਾਰਟੀਆਂ ਦੇ ਸਾਰੇ ਸਹਿਯੋਗੀਆਂ ਨੂੰ ਵਧਾਈ। ਇਹ ਉਹ ਉਤਕ੍ਰਿਸ਼ਟ ਕਾਰਜਕਰਤਾ ਹਨ ਜਿਨ੍ਹਾਂ ਨੇ ਜਨਤਕ ਸੇਵਾ ਅਤੇ ਸਾਡੀ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਵਧਾਉਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ। ਉਨ੍ਹਾਂ ਨੂੰ ਆਉਣ ਵਾਲੇ ਕਾਰਜਕਾਲ ਲਈ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਐੱਚ
(Release ID: 1755543)
Visitor Counter : 163
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam