ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -244 ਵਾਂ ਦਿਨ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 77 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕੀਤਾ


ਅੱਜ ਸ਼ਾਮ 7 ਵਜੇ ਤਕ 57 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 16 SEP 2021 8:09PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 77 ਕਰੋੜ ਦੇ ਇਤਿਹਾਸਕ ਮੀਲਪੱਥਰ

(77,17,36,406ਨੂੰ ਪਾਰ ਕਰ ਲਿਆ ਹੈ। ਅੱਜ 57 ਲੱਖ ਤੋਂ ਵੱਧ (57,11,488)  

ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ  ਇਹ ਅੰਕੜਾ ਸ਼ਾਮ 7 ਵਜੇ ਤਕ ਦੀ 

ਆਰਜ਼ੀ ਰਿਪੋਰਟ ਦੇ ਅਨੁਸਾਰ ਹੈ  ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ 

 

 

ਹੇਠਾਂ ਲਿਖੇ ਅਨੁਸਾਰਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,66,083

ਦੂਜੀ ਖੁਰਾਕ

86,53,733

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,40,933

ਦੂਜੀ ਖੁਰਾਕ

1,42,52,816

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

31,17,09,349

ਦੂਜੀ ਖੁਰਾਕ

5,04,60,225

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

14,68,80,596

ਦੂਜੀ ਖੁਰਾਕ

6,55,94,624

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,48,16,673

ਦੂਜੀ ਖੁਰਾਕ

5,06,61,374

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

58,21,13,634

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

18,96,22,772

ਕੁੱਲ

77,17,36,406

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ: 16 ਸਤੰਬਰ, 2021 (244 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

420

ਦੂਜੀ ਖੁਰਾਕ

11,624

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

580

ਦੂਜੀ ਖੁਰਾਕ

47,716

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

23,92,467

ਦੂਜੀ ਖੁਰਾਕ

15,55,392

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

5,79,817

ਦੂਜੀ ਖੁਰਾਕ

5,61,207

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

2,82,845

ਦੂਜੀ ਖੁਰਾਕ

2,79,420

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

32,56,129

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

24,55,359

ਕੁੱਲ

57,11,488

 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

 

****

ਐੱਮ ਵੀ(Release ID: 1755602) Visitor Counter : 54