PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 15 SEP 2021 4:37PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

  • 75.89 Cr. vaccine doses have been administered so far under Nationwide Vaccination Drive

  • Daily new cases less than 30,000 for last 4 days; 27,176 new cases in the last 24 hours

  • Active cases account for 1.05% of total cases

  • India's Active caseload stands at 3,51,087

  • Recovery Rate currently at 97.62%

  • 38,012 recoveries in the last 24 hours increases Total Recoveries to 3,25,22,171

  • Weekly Positivity Rate (2.00%) less than 3% for last 82 days

  • Daily positivity rate (1.69%) less than 3% for last 16 days

  • 54.60 crore Total Tests conducted so far

 • ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 75.89 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 4 ਦਿਨਾਂ ਤੋਂ 30,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ;ਪਿਛਲੇ 24 ਘੰਟਿਆਂ ਵਿੱਚ 27,176 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.05% ਹਨ

• ਭਾਰਤ ਵਿੱਚ ਐਕਟਿਵ ਕੇਸਲੋਡ 3,51,087‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ97.62%

• ਪਿਛਲੇ 24 ਘੰਟਿਆਂ ਦੌਰਾਨ 38,012 ਰਿਕਵਰੀ ਹੋਈ, ਕੁੱਲ ਰਿਕਵਰੀਆਂ3,25,22,171ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.00% ਹੈ; ਪਿਛਲੇ 82ਦਿਨਾਂ ਲਈ 3% ਤੋਂ ਹੇਠਾਂ, 

• 1.69% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 16 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 54.60 ਕਰੋੜ ਟੈਸਟ ਕੀਤੇ ਗਏ (ਕੁੱਲ)

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

Image

 

Image

 

ਕੋਵਿਡ-19 ਅੱਪਡੇਟ

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 75.89 ਕਰੋੜ ਨੂੰ ਪਾਰ ਕਰ ਲਿਆ ਹੈ

ਰਿਕਵਰੀ ਦਰ ਇਸ ਸਮੇਂ 97.62ਫੀਸਦੀ ਹੈ

ਪਿਛਲੇ 24 ਘੰਟਿਆਂ ਦੌਰਾਨ 27,176 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,51,087ਹੋਈ; ਕੁੱਲ ਮਾਮਲਿਆਂ ਦਾ 1.05ਫੀਸਦੀ

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.00ਫੀਸਦੀ ਹੋਈ; ਪਿਛਲੇ 82ਦਿਨਾਂ ਤੋਂ 3 ਫੀਸਦੀ ਤੋਂ ਘੱਟ

ਪਿਛਲੇ 24 ਘੰਟਿਆਂ ਵਿੱਚ 61,15,690 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 75.89ਕਰੋੜ (75,89,12,277) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 76,68,216 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,65,064

ਦੂਜੀ ਖੁਰਾਕ

86,27,893

 

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,39,480

ਦੂਜੀ ਖੁਰਾਕ

1,41,57,234

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

30,62,20,932

ਦੂਜੀ ਖੁਰਾਕ

4,70,46,927

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

14,55,58,893

ਦੂਜੀ ਖੁਰਾਕ

6,43,69,047

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,41,72,886

ਦੂਜੀ ਖੁਰਾਕ

5,00,53,921

ਕੁੱਲ

75,89,12,277

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,25,22,171ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,012 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.62ਫੀਸਦੀ ਹੈ ਗਈ ਹੈ।

https://static.pib.gov.in/WriteReadData/userfiles/image/image0014Z31.jpg

ਦੇਸ਼ ਵਿੱਚ ਪਿਛਲੇ 80 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 27,176 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image002JDJU.jpg

 

The Active Caseload is presently 3,51,087. Active cases presently constitute 1.05% of the country's total Positive Cases.

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,51,087ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.05ਫੀਸਦੀ ਬਣਦੇ ਹਨI

https://static.pib.gov.in/WriteReadData/userfiles/image/image003JHH6.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 16,10,829ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 54.60 ਕਰੋੜ ਤੋਂ ਵੱਧ  (54,60,55,796)ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 82ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 2.00ਫੀਸਦੀ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.69ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 99ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

Details: https://pib.gov.in/PressReleseDetail.aspx?PRID=1754935

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 74.25 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

4.62 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 1.8 ਕਰੋੜ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ  

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 ਟੀਕਿਆਂ ਦੀਆਂ ਖੁਰਾਕਾਂ

(15 ਸਤੰਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 74,25,94,875

 ਖੁਰਾਕਾਂ ਪਾਈਪ ਲਾਈਨ ਵਿੱਚ

 1,80,83,000

ਬੈਲੰਸ ਉਪਲਬਧ

4,62,75,955

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 74.25ਕਰੋੜ ਤੋਂ ਵੀ ਜ਼ਿਆਦਾ (74,25,94,875) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 1.8 ਕਰੋੜ ਤੋਂ ਵੱਧ ਖੁਰਾਕਾਂ (1,80,83,000) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ4.62ਕਰੋੜ (4,62,75,955) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

Details: https://pib.gov.in/PressReleseDetail.aspx?PRID=1754952

 

ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਕੋਵਿਡ -19 ਤੋਂ ਬਾਅਦ ਦੀ ਆਰਥਿਕ ਸੁਧਾਰ ਵਿੱਚ ਅਮਰੀਕਾ ਅਤੇ ਭਾਰਤ ਦੀ ਅਹਿਮ ਭੂਮਿਕਾ ਹੈ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਕੱਲ੍ਹ ਕਿਹਾ ਸੀ ਕਿ ਕੋਵਿਡ -19 ਤੋਂ ਬਾਅਦ ਆਰਥਿਕ ਸੁਧਾਰ ਵਿੱਚ ਅਮਰੀਕਾ ਅਤੇ ਭਾਰਤ ਦੀ ਅਹਿਮ ਭੂਮਿਕਾ ਹੈ। ਕੱਲ੍ਹ 17ਵੇਂ ਇੰਡੋ-ਯੂਐੱਸ ਆਰਥਿਕ ਸੰਮੇਲਨ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਇਸ ਵਿਸ਼ੇ 'ਤੇ ਵੱਖ-ਵੱਖ ਪੱਧਰਾਂ'ਤੇ ਸੂਚਿਤ ਚਰਚਾ ਹੋਣੀ ਚਾਹੀਦੀ ਹੈ ਕਿਉਂਕਿ ਰਿਕਵਰੀ ਨੂੰ ਨਵੇਂ ਵਿਚਾਰਾਂ ਅਤੇ ਪਹੁੰਚ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਵੀਂ ਸੋਚ ਪ੍ਰਕਿਰਿਆ ਦੀ ਲੋੜ ਹੈ ਅਤੇ ਰਿਕਵਰੀ ਦੇ ਨਵੇਂ ਰਸਤੇ ਦੇਖਣ ਲਈ ਇੱਕ ਰਚਨਾਤਮਕ ਏਜੰਡਾ ਹੈ।

Details: https://pib.gov.in/PressReleseDetail.aspx?PRID=1754964

ਮਹੱਤਵਪੂਰਨ ਟਵੀਟ

 

*********

ਏਐੱਸ



(Release ID: 1755612) Visitor Counter : 155