ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 77.24 ਕਰੋੜ ਤੋਂ ਪਾਰ
ਪਿਛਲੇ 24 ਘੰਟਿਆਂ ਦੌਰਾਨ 63.97 ਲੱਖ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਰਿਕਵਰੀ ਦਰ ਇਸ ਸਮੇਂ 97.65 ਫੀਸਦ ਹੈ
ਪਿਛਲੇ 24 ਘੰਟਿਆਂ ਦੌਰਾਨ 34,403 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,39,056 ਹੋਈ; ਕੁੱਲ ਮਾਮਲਿਆਂ ਦਾ 1.02 ਫੀਸਦ
ਹਫ਼ਤਾਵਰੀ ਪੌਜ਼ੀਟਿਵਿਟੀ ਦਰ 1.97 ਫੀਸਦ ਹੋਈ; ਪਿਛਲੇ 84 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ
Posted On:
17 SEP 2021 10:27AM by PIB Chandigarh
ਪਿਛਲੇ 24 ਘੰਟਿਆਂ ਵਿੱਚ 63,97,972 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ
ਦੇ ਅਨੁਸਾਰ 77.24 ਕਰੋੜ (77,24,25,744) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ।
ਇਹ 77,78,319 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,66,108
|
ਦੂਜੀ ਖੁਰਾਕ
|
86,55,036
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,83,41,064
|
ਦੂਜੀ ਖੁਰਾਕ
|
1,42,56,730
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
31,20,61,294
|
ਦੂਜੀ ਖੁਰਾਕ
|
5,05,68,273
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
14,69,74,803
|
ਦੂਜੀ ਖੁਰਾਕ
|
6,56,47,680
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
9,48,63,636
|
ਦੂਜੀ ਖੁਰਾਕ
|
5,06,91,120
|
ਕੁੱਲ
|
77,24,25,744
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,25,98,424 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,950
ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.65 ਫੀਸਦ ਹੈ ਗਈ ਹੈ ।
.
ਦੇਸ਼ ਵਿੱਚ ਪਿਛਲੇ 82 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 34,403 ਨਵੇਂ ਕੇਸ ਸਾਹਮਣੇ ਆਏ ਹਨ।
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,39,056 ਹੈ I ਮੌਜੂਦਾ ਐਕਟਿਵ ਕੇਸ
ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.02 ਫੀਸਦ ਬਣਦੇ ਹਨ I
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 15,27,420 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
54.92 ਕਰੋੜ ਤੋਂ ਵੱਧ (54,92,29,149) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 84 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਇਸ ਸਮੇਂ 1.97 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.25 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 101 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ
18 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ ।
****
ਐੱਮ ਵੀ
(Release ID: 1755745)
Visitor Counter : 177