ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਜਯੰਤੀ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 17 SEP 2021 11:27AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਵਿਸ਼ਵਕਰਮਾ ਜਯੰਤੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਭਗਵਾਨ ਵਿਸ਼ਵਕਰਮਾ ਜਯੰਤੀ ਦੇ ਪਾਵਨ ਅਵਸਰ ‘ਤੇ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ। ਦੇਸ਼ਵਾਸੀਆਂ ‘ਤੇ ਦੇਵਸ਼ਿਲਪੀ ਦੀ ਕਿਰਪਾ ਸਦਾ ਬਣੀ ਰਹੇ ਅਤੇ ਸਾਡਾ ਦੇਸ਼ ਪ੍ਰਗਤੀ ਅਤੇ ਸਮ੍ਰਿੱਧੀ ਦੀਆਂ ਨਿੱਤ ਨਵੀਆਂ ਉਚਾਈਆਂ ਨੂੰ ਪ੍ਰਾਪਤ ਕਰਦਾ ਰਹੇ। https://t.co/fq5KnPeKdV

 

***

ਡੀਐੱਸ/ਐੱਸਐੱਚ



(Release ID: 1755765) Visitor Counter : 121