ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -246 ਵਾਂ ਦਿਨ


ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਅਤੇ ਭਾਰਤ ਦੇ ਲੋਕਾਂ ਨੂੰ 80 ਕਰੋੜ ਖੁਰਾਕਾਂ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰਨ ਲਈ ਵਧਾਈ ਦਿੱਤੀ

ਆਖਰੀ 10 ਕਰੋੜ ਖੁਰਾਕਾਂ ਸਿਰਫ 11 ਦਿਨਾਂ ਵਿੱਚ ਦਿੱਤੀਆਂ ਗਈਆਂ ਹਨ

प्रविष्टि तिथि: 18 SEP 2021 9:13PM by PIB Chandigarh

 ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 80 ਕਰੋੜ ਦੇ ਇਤਿਹਾਸਕ ਮੀਲਪੱਥਰ

(80,33,75,147) ਨੂੰ ਪਾਰ ਕਰ ਲਿਆ ਹੈ। ਅੱਜ 77.25 ਲੱਖ ਤੋਂ ਵੱਧ (77,25,076)  

ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ 

ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

 

 

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ ਨੇ ਪੂਰੇ ਦੇਸ਼

ਅਤੇ ਸਿਹਤ ਸੰਭਾਲ ਕਰਮਚਾਰੀਆਂ ਨੂੰ 80 ਕਰੋੜ ਦੀ ਮਹੱਤਵਪੂਰਨ ਪ੍ਰਾਪਤੀ

ਲਈ ਵਧਾਈ ਦਿੱਤੀ ਹੈ । ਆਖਰੀ 10 ਕਰੋੜ ਕੋਵਿਡ -19 ਟੀਕਿਆਂ ਦੀਆਂ ਖੁਰਾਕਾਂ

ਸਿਰਫ 11 ਦਿਨਾਂ ਵਿੱਚ ਦਿੱਤੀਆਂ ਗਈਆਂ ਹਨ।

 

https://twitter.com/mansukhmandviya/status/1439175282074681353?s=08

 

 

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,68,477

ਦੂਜੀ ਖੁਰਾਕ

87,19,460

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,44,433

ਦੂਜੀ ਖੁਰਾਕ

1,44,73,384

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

32,48,54,945

ਦੂਜੀ ਖੁਰਾਕ

5,89,14,676

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

15,02,66,785

ਦੂਜੀ ਖੁਰਾਕ

6,86,67,765

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,65,59,812

ਦੂਜੀ ਖੁਰਾਕ

5,22,05,410

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

60,03,94,452

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

20,29,80,695

ਕੁੱਲ

80,33,75,147

 

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ: 18 ਸਤੰਬਰ, 2021 (246 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

490

ਦੂਜੀ ਖੁਰਾਕ

18,331

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

650

ਦੂਜੀ ਖੁਰਾਕ

62,025

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

29,79,205

ਦੂਜੀ ਖੁਰਾਕ

24,10,426

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

7,42,490

ਦੂਜੀ ਖੁਰਾਕ

7,78,165

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

3,64,869

ਦੂਜੀ ਖੁਰਾਕ

3,68,425

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

40,87,704

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

36,37,372

ਕੁੱਲ

77,25,076

 

 

.

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

****

 

 ਐੱਮ ਵੀ


(रिलीज़ आईडी: 1756155) आगंतुक पटल : 209
इस विज्ञप्ति को इन भाषाओं में पढ़ें: English , Urdu , हिन्दी , Manipuri