ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 79 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕੀਤਾ


ਪਿਛਲੇ 24 ਘੰਟਿਆਂ ਦੌਰਾਨ 2.5 ਕਰੋੜ ਵੈਕਸੀਨ ਖੁਰਾਕਾਂ ਦੇ ਨਾਲ ਇੱਕ ਦਿਨ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਟੀਕੇ ਲਗਾਏ ਗਏ

ਰਿਕਵਰੀ ਦਰ ਇਸ ਸਮੇਂ 97.65 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 35,662 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,40,639;ਕੁੱਲ ਮਾਮਲਿਆਂ ਦਾ 1.02 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.02 ਫੀਸਦ ਹੋਈ;ਪਿਛਲੇ 85 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 18 SEP 2021 1:53PM by PIB Chandigarh

ਪਿਛਲੇ 24 ਘੰਟਿਆਂ ਵਿੱਚ 2.5 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦੇ ਪ੍ਰਬੰਧਨ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 79 ਕਰੋੜ (79,42,87,699) ਦੇ ਇਤਿਹਾਸਕ

ਅੰਕੜੇ ਨੂੰ ਪਾਰ ਕਰ ਗਈ ਹੈ

ਸਵੇਰੇ 7 ਵਜੇ ਤੱਕ ਦੇ ਆਰਜ਼ੀ ਅੰਕੜਿਆਂ ਅਨੁਸਾਰਕੁੱਲ ਟੀਕਾਕਰਣ ਦੀ ਗਿਣਤੀ

2.15 ਕਰੋੜ ਰਿਪੋਰਟ ਹੋਈ  ਹੈਜਦੋਂ ਕਿ ਰਾਜਾਂ ਦੁਆਰਾ ਦਰਜ ਅੰਕੜਿਆਂ ਮੁਤਾਬਕ

ਕੁੱਲ ਟੀਕਾਕਰਣ 2.5 ਕਰੋੜ ਤੋਂ ਵੱਧ ਰਹੀ ਹੈ। ਇਹ ਅੰਕੜਾ 78,49,738 ਸੈਸ਼ਨਾਂ

ਰਾਹੀਂ ਹਾਸਲ ਕੀਤਾ ਗਿਆ ਹੈ। ਅੰਤਿਮ ਰਿਪੋਰਟ ਦੇ ਸੰਕਲਨ ਤੋਂ ਬਾਅਦ ਰੋਜ਼ਾਨਾ

ਟੀਕਾਕਰਣ ਦੀ ਤਾਜਾ ਗਿਣਤੀ ਅੱਜ ਬਾਅਦ ਵਿੱਚ ਅਪਡੇਟ ਕੀਤੀ ਜਾਵੇਗੀ 

 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,67,858

ਦੂਜੀ ਖੁਰਾਕ

86,96,165

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,43,570

ਦੂਜੀ ਖੁਰਾਕ

1,44,00,387

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

32,12,63,332

ਦੂਜੀ ਖੁਰਾਕ

5,62,22,452

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

14,93,59,311

ਦੂਜੀ ਖੁਰਾਕ

6,77,70,267

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,61,06,803

ਦੂਜੀ ਖੁਰਾਕ

5,17,57,554

ਕੁੱਲ

79,42,87,699

 

 

ਇਸ ਸ਼ਾਨਦਾਰ ਪ੍ਰਾਪਤੀ ਲਈ ਦੇਸ਼ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ

ਨੇ ਇੱਕ ਟਵੀਟ ਵਿੱਚ ਕਿਹਾ:

 

" ਹਰ ਭਾਰਤੀ ਨੂੰ ਅੱਜ ਦੇ ਰਿਕਾਰਡ ਟੀਕਾਕਰਣ ਨੰਬਰਾਂ 'ਤੇ ਮਾਣ ਹੋਵੇਗਾ".

https://static.pib.gov.in/WriteReadData/userfiles/image/image002HVFX.png 

 

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ ਨੇ ਵੀ ਇਸ ਰਿਕਾਰਡ

ਪ੍ਰਾਪਤੀ ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਇਸ ਸਫਲਤਾ ਨੂੰ ਦੇਸ਼ ਦੇ

ਸਿਹਤ ਸੰਭਾਲ ਕਰਮਚਾਰੀਆਂ ਨੂੰ ਸਮਰਪਿਤ ਕੀਤਾ

 https://static.pib.gov.in/WriteReadData/userfiles/image/image0033DMW.png

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,26,32,222 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 33,798

ਮਰੀਜ਼ ਠੀਕ ਹੋਏ ਹਨ

 

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.65 ਫੀਸਦ ਹੋ ਗਈ ਹੈ 

 

 

 https://static.pib.gov.in/WriteReadData/userfiles/image/image0046DSX.jpg

 

ਦੇਸ਼ ਵਿੱਚ ਪਿਛਲੇ 83 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 35,662 ਨਵੇਂ ਕੇਸ ਸਾਹਮਣੇ ਆਏ ਹਨ

 

 https://static.pib.gov.in/WriteReadData/userfiles/image/image005D4W2.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,40,639 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.02  ਫੀਸਦ ਬਣਦੇ ਹਨ I

 https://static.pib.gov.in/WriteReadData/userfiles/image/image0069PUH.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 14,48,833 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

55.07 ਕਰੋੜ ਤੋਂ ਵੱਧ  (55,07,80,273)  ਟੈਸਟ ਕੀਤੇ ਗਏ ਹਨ

 

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 85 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.02 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.46 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 102 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

19 ਦਿਨਾਂ ਤੋਂ 3 ਫੀਸਦ ਤੋਂ ਹੇਠਾਂ  ਹੈ  

 https://static.pib.gov.in/WriteReadData/userfiles/image/image007AB1V.jpg

 

****

ਐੱਮ ਵੀ



(Release ID: 1756160) Visitor Counter : 153