ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ -19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 78.02 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

6.02 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ; 33 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ

Posted On: 18 SEP 2021 1:16PM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ

ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ

21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ

ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ

ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

 

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ

ਮੁਹਿੰਮ ਦੇ ਸਰਵਵਿਆਪੀਕਰਣ ਦੇ ਨਵੇਂ ਪੜਾਅ ਵਿੱਚਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ

ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ

ਕੀਮਤ ਦੀਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ 

 

ਟੀਕਿਆਂ ਦੀਆਂ ਖੁਰਾਕਾਂ

(18 ਸਤੰਬਰ 2021 ਤੱਕ )

 
 
 

 

 

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

78,02,17,775

 

 

 

33,08,560

 

ਖੁਰਾਕਾਂ ਪਾਈਪ ਲਾਈਨ ਵਿੱਚ

 

 

 

6,02,70,245

 

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲੱਬਧ

 

 

 

 

ਸਾਰੇ ਸਰੋਤਾਂ ਵੱਲੋਂ ਰਾਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 78.02 ਕਰੋੜ ਤੋਂ ਵੀ ਜ਼ਿਆਦਾ

(78,02,17,775ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫਤ ਚੈਨਲਅਤੇ ਸਿੱਧੀ

ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ  ਇਸ ਤੋਂ ਇਲਾਵਾ,

33 ਲੱਖ ਤੋਂ ਵੀ ਜ਼ਿਆਦਾ ਖੁਰਾਕਾਂ (33,08,560ਪਾਈਪਲਾਈਨ ਵਿੱਚ ਹਨ

 

ਰਾਜਾਂਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ

6.02 ਕਰੋੜ (6,02,70,245ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬੱਧ ਹਨ   

 

 

****

ਐੱਮ ਵੀ


(Release ID: 1756162) Visitor Counter : 137