ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇ ਲਈ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਵਿਸ਼ਵ ਦੇ ਹੋਰ ਨੇਤਾਵਾਂ ਦਾ ਆਭਾਰ ਵਿਅਕਤ ਕੀਤਾ
प्रविष्टि तिथि:
17 SEP 2021 8:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇ ਲਈ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਵਿਸ਼ਵ ਦੇ ਹੋਰ ਨੇਤਾਵਾਂ ਦਾ ਆਭਾਰ ਵਿਅਕਤ ਕੀਤਾ ਹੈ।
ਰਾਸ਼ਟਰਪਤੀ ਨੂੰ ਦਿੱਤੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਾਣਯੋਗ ਰਾਸ਼ਟਰਪਤੀ ਸਾਹਿਬ ਜੀ, ਤੁਹਾਡੇ ਇਸ ਅਨਮੋਲ ਸ਼ੁਭਕਾਮਨਾ ਸੰਦੇਸ਼ ਦੇ ਲਈ ਹਿਰਦੇ ਤੋਂ ਆਭਾਰ।”
ਉਪ ਰਾਸ਼ਟਰਪਤੀ ਨੂੰ ਦਿੱਤੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਵਿਚਾਰਸ਼ੀਲ ਸ਼ੁਭਕਾਮਨਾਵਾਂ ਦੇ ਲਈ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦਾ ਧੰਨਵਾਦ।”
ਸ੍ਰੀ ਲੰਕਾ ਦੇ ਰਾਸ਼ਟਰਪਤੀ ਨੂੰ ਦਿੱਤੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼ੁਭਕਾਮਨਾਵਾਂ ਦੇ ਲਈ ਰਾਸ਼ਟਰਪਤੀ ਗੋਟਬਾਯਾ ਜੀ (@GotabayaR) ਦਾ ਧੰਨਵਾਦ।”
ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਤੁਹਾਡੀਆਂ ਸ਼ੁਭਕਾਮਨਾਵਾਂ ਦੇ ਲਈ ਆਪ ਜੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ।”
ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼ੁਭਕਾਮਨਾਵਾਂ ਦੇ ਲਈ ਧੰਨਵਾਦ, ਮੇਰੇ ਮਿੱਤਰ, ਪ੍ਰਧਾਨ ਮੰਤਰੀ ਰਾਜਪਕਸ਼ੇ।”
ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪਿਆਰ ਭਰੀਆਂ ਸ਼ੁਭਕਾਮਨਾਵਾਂ ਦੇ ਲਈ ਤੁਹਾਡਾ ਆਭਾਰੀ ਹਾਂ, ਪ੍ਰਧਾਨ ਮੰਤਰੀ @SkerritR।”
ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਦਿੱਤੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਤੁਹਾਡਾ ਧੰਨਵਾਦ, ਸ਼੍ਰੀ ਕੇਪੀ ਸ਼ਰਮਾ ਓਲੀ ਜੀ (@kpsharmaoli)।”
*****
ਡੀਐੱਸ/ਐੱਸਐੱਚ
(रिलीज़ आईडी: 1756166)
आगंतुक पटल : 174
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam