ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਡੁੱਬਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 18 SEP 2021 8:57PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਡੁੱਬਣ ਕਾਰਨ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

"ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਡੁੱਬਣ ਕਾਰਨ ਹੋਏ ਨੌਜਵਾਨਾਂ ਦੇ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"

 

*********

 

ਡੀਐੱਸ/ਐੱਸਐੱਚ


(Release ID: 1756173) Visitor Counter : 165