ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਘੇ ਸਾਹਿਤਕਾਰ ਮਨੋਰਮਾ ਮਹਾਪਾਤ੍ਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
18 SEP 2021 11:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਸਾਹਿਤਕਾਰ ਮਨੋਰਮਾ ਮਹਾਪਾਤ੍ਰ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪ੍ਰਸਿੱਧ ਸਾਹਿਤਕਾਰ ਮਨੋਰਮਾ ਮਹਾਪਾਤ੍ਰ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਵਿਭਿੰਨ ਮੁੱਦਿਆਂ 'ਤੇ ਉਨ੍ਹਾਂ ਦੇ ਲੇਖਨ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਮੀਡੀਆ ਵਿੱਚ ਵੀ ਜ਼ਿਕਰਯੋਗ ਯੋਗਦਾਨ ਕੀਤਾ ਅਤੇ ਵਿਆਪਕ ਸਮੁਦਾਇਕ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(रिलीज़ आईडी: 1756248)
आगंतुक पटल : 185
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada