ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ
प्रविष्टि तिथि:
19 SEP 2021 9:46AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਉਪਹਾਰਾਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਨਿਲਾਮੀ ਤੋਂ ਪ੍ਰਾਪਤ ਰਕਮ ਨਮਾਮਿ ਗੰਗੇ ਪਹਿਲ ਵਿੱਚ ਦਿੱਤੀ ਜਾਵੇਗੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਮੇਂ ਦੇ ਨਾਲ, ਮੈਨੂੰ ਕਈ ਉਪਹਾਰ ਅਤੇ ਯਾਦਗਾਰੀ ਚਿੰਨ੍ਹ ਮਿਲੇ ਹਨ, ਜਿਨ੍ਹਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਸਾਡੇ ਓਲੰਪਿਕਸ ਨਾਇਕਾਂ ਦੁਆਰਾ ਦਿੱਤੇ ਗਏ ਵਿਸ਼ੇਸ਼ ਯਾਦਗਾਰੀ ਚਿੰਨ੍ਹ ਸ਼ਾਮਲ ਹਨ। ਨਿਲਾਮੀ ਵਿੱਚ ਹਿੱਸਾ ਲਓ। ਪ੍ਰਾਪਤ ਰਕਮ ਨਮਾਮਿ ਗੰਗੇ ਪਹਿਲ ਵਿੱਚ ਦਿੱਤੀ ਜਾਵੇਗੀ।"
https://twitter.com/narendramodi/status/1439434839850033156
***
ਡੀਐੱਸ/ਐੱਸਐੱਚ
(रिलीज़ आईडी: 1756249)
आगंतुक पटल : 235
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam