ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 19 SEP 2021 9:23AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 80.43 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਪਿਛਲੇ 24 ਘੰਟਿਆਂ ਦੌਰਾਨ 30,773 ਨਵੇਂ ਕੇਸ ਸਾਹਮਣੇ ਆਏ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 0.99 ਫੀਸਦ ਬਣਦੇ ਹਨ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,32,158 ਹੋਈ

ਰਿਕਵਰੀ ਦਰ ਵਧ ਕੇ 97.68 ਫੀਸਦ ਹੋਈ

ਬੀਤੇ 24 ਘੰਟਿਆਂ ਦੌਰਾਨ 38,945 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,26,71,167 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 2.04 ਫੀਸਦ ਹੈਤੇ ਪਿਛਲੇ 86 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.97 ਫੀਸਦ ਹੋਈ;ਤੇ ਪਿਛਲੇ 20 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 55.23 ਕਰੋੜ ਟੈਸਟ ਕਰਵਾਏ ਗਏ

 

****

ਐੱਮ ਵੀ



(Release ID: 1756251) Visitor Counter : 133