ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 80 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕੀਤਾ


ਪਿਛਲੇ 24 ਘੰਟਿਆਂ ਦੌਰਾਨ 85 ਲੱਖ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਰਿਕਵਰੀ ਦਰ ਇਸ ਸਮੇਂ 97.68 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 30,773 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,32,158; ਕੁੱਲ ਮਾਮਲਿਆਂ ਦਾ 0.99 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.04 ਫੀਸਦ ਹੋਈ; ਪਿਛਲੇ 86 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

Posted On: 19 SEP 2021 9:41AM by PIB Chandigarh

ਪਿਛਲੇ 24 ਘੰਟਿਆਂ ਵਿੱਚ 85,42,732 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ  80 ਕਰੋੜ

(80,43,72,331) ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਗਈ ਹੈ

ਇਹ 79,15,457 ਸੈਸ਼ਨਾਂ ਰਾਹੀਂ ਹਾਸਲ ਕੀਤਾ ਗਿਆ ਹੈ। 

 

 

 

 ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,68,565

ਦੂਜੀ ਖੁਰਾਕ

87,23,015

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,44,648

ਦੂਜੀ ਖੁਰਾਕ

1,44,80,304

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

32,53,21,724

ਦੂਜੀ ਖੁਰਾਕ

5,91,05,510

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,03,91,317

ਦੂਜੀ ਖੁਰਾਕ

6,87,57,707

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,66,20,196

ਦੂਜੀ ਖੁਰਾਕ

5,22,59,345

ਕੁੱਲ

80,43,72,331

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,26,71,167 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,945

ਮਰੀਜ਼ ਠੀਕ ਹੋਏ ਹਨ

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.68 ਫੀਸਦ ਹੈ ਗਈ ਹੈ 

 

 

 

ਦੇਸ਼ ਵਿੱਚ ਪਿਛਲੇ 84 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,773 ਨਵੇਂ ਕੇਸ ਸਾਹਮਣੇ ਆਏ ਹਨ

 

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,32,158 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.99  ਫੀਸਦ ਬਣਦੇ ਹਨ I

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,59,895 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

55.23 ਕਰੋੜ ਤੋਂ ਵੱਧ  (55,23,40,168)  ਟੈਸਟ ਕੀਤੇ ਗਏ ਹਨ

 

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 86 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.04 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.97 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 103 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

20 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  

 

 

****

ਐੱਮ ਵੀ



(Release ID: 1756373) Visitor Counter : 170