ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਖਾੜਾ ਪਰਿਸ਼ਦ ਦੇ ਪ੍ਰਧਾਨ, ਸ਼੍ਰੀ ਨਰੇਂਦਰ ਗਿਰੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
20 SEP 2021 8:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਖਾੜਾ ਪਰਿਸ਼ਦ ਦੇ ਪ੍ਰਧਾਨ ਸ਼੍ਰੀ ਨਰੇਂਦਰ ਗਿਰੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅਖਾੜਾ ਪਰਿਸ਼ਦ ਦੇ ਪ੍ਰਧਾਨ ਸ਼੍ਰੀ ਨਰੇਂਦਰ ਗਿਰੀ ਜੀ ਦਾ ਅਕਾਲ ਚਲਾਣਾ ਅਤਿਅੰਤ ਦੁਖਦ ਹੈ। ਅਧਿਆਤਮਕ ਪਰੰਪਰਾਵਾਂ ਦੇ ਪ੍ਰਤੀ ਸਮਰਪਿਤ ਰਹਿੰਦੇ ਹੋਏ ਉਨ੍ਹਾਂ ਨੇ ਸੰਤ ਸਮਾਜ ਦੀਆਂ ਅਨੇਕ ਧਾਰਾਵਾਂ ਨੂੰ ਇਕੱਠੇ ਜੋੜਨ ਵਿੱਚ ਬੜੀ ਭੂਮਿਕਾ ਨਿਭਾਈ। ਪ੍ਰਭੂ ਉਨ੍ਹਾਂ ਨੂੰ ਆਪਣੇ ਸ਼੍ਰੀ ਚਰਨਾਂ ਵਿੱਚ ਸਥਾਨ ਦੇਣ। ਓਮ ਸ਼ਾਂਤੀ!"
***
ਡੀਐੱਸ/ਐੱਸਐੱਚ
(Release ID: 1756564)
ਵਿਜ਼ੀਟਰ ਕਾਊਂਟਰ : 187
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam