ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 80.85 ਕਰੋੜ ਤੋਂ ਪਾਰ


ਰਿਕਵਰੀ ਦਰ ਇਸ ਸਮੇਂ 97.72 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 30,256 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,18,181 ਹੋਈ; ਕੁੱਲ ਮਾਮਲਿਆਂ ਦਾ 0.95 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.07 ਫੀਸਦ ਹੋਈ; ਪਿਛਲੇ 87 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

प्रविष्टि तिथि: 20 SEP 2021 10:19AM by PIB Chandigarh

ਪਿਛਲੇ 24 ਘੰਟਿਆਂ ਵਿੱਚ 37,78,296 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਅੱਜ ਸਵੇਰੇ 7 ਵਜੇ ਤੱਕ ਆਰਜ਼ੀ 

ਰਿਪੋਰਟਾਂ ਦੇ ਅਨੁਸਾਰ 80 ਕਰੋੜ (80,85,68,144) ਦੇ ਇਤਿਹਾਸਕ ਮੀਲਪੱਥਰ 

ਨੂੰ ਪਾਰ ਕਰ ਗਈ ਹੈ। ਇਹ 79,78,302 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ ਪਹਿਲੀ ਖੁਰਾਕ 1,03,68,967

ਦੂਜੀ ਖੁਰਾਕ 87,29,932

ਫਰੰਟ ਲਾਈਨ ਵਰਕਰ ਪਹਿਲੀ ਖੁਰਾਕ 1,83,45,002

ਦੂਜੀ ਖੁਰਾਕ 1,45,04,111

18 ਤੋਂ 44 ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 32,70,72,826

ਦੂਜੀ ਖੁਰਾਕ 6,01,11,629

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 15,09,55,764

ਦੂਜੀ ਖੁਰਾਕ 6,91,16,028

60 ਸਾਲ ਤੋਂ ਵੱਧ ਉਮਰ ਵਰਗ ਪਹਿਲੀ ਖੁਰਾਕ 9,69,24,214

ਦੂਜੀ ਖੁਰਾਕ 5,24,39,671

ਕੁੱਲ 80,85,68,144

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,27,15,105 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 43,938

ਮਰੀਜ਼ ਠੀਕ ਹੋਏ ਹਨ

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.72 ਫੀਸਦ ਹੈ ਗਈ ਹੈ 

 https://static.pib.gov.in/WriteReadData/userfiles/image/image002BV2Z.jpg

ਦੇਸ਼ ਵਿੱਚ ਪਿਛਲੇ 85 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,256 ਨਵੇਂ ਕੇਸ ਸਾਹਮਣੇ ਆਏ ਹਨ

 https://static.pib.gov.in/WriteReadData/userfiles/image/image003JH2A.jpg

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,18,181 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.95  ਫੀਸਦ ਬਣਦੇ ਹਨ I

 https://static.pib.gov.in/WriteReadData/userfiles/image/image0046CIR.jpg

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 11,77,607 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

55.36 ਕਰੋੜ ਤੋਂ ਵੱਧ  (55,36,21,766)  ਟੈਸਟ ਕੀਤੇ ਗਏ ਹਨ

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 87 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.07 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.57 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 104 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

21 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  

 

 

 https://static.pib.gov.in/WriteReadData/userfiles/image/image005ZD78.jpg

****

ਐੱਮ ਵੀ


(रिलीज़ आईडी: 1756591) आगंतुक पटल : 286
इस विज्ञप्ति को इन भाषाओं में पढ़ें: Telugu , English , Urdu , हिन्दी , Marathi , Manipuri , Bengali , Gujarati , Tamil , Malayalam