ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 21 SEP 2021 9:20AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 81.85 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨ, ਮੌਜੂਦਾ ਸਮੇਂ ਵਿੱਚ 0.92 ਫੀਸਦ  ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,09,575 ਹੋਈ; 184 ਦਿਨਾਂ ਵਿੱਚ ਸਭ ਤੋਂ ਘੱਟ

ਪਿਛਲੇ 24 ਘੰਟਿਆਂ ਦੌਰਾਨ 26,115 ਨਵੇਂ ਕੇਸ ਸਾਹਮਣੇ ਆਏ

ਇਸ ਵੇਲੇ ਰਿਕਵਰੀ ਦਰ 97.75 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਬੀਤੇ 24 ਘੰਟਿਆਂ ਦੌਰਾਨ 34,469 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,27,49,574 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ 

ਹਫ਼ਤਾਵਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 2.08 ਫੀਸਦ ਹੈ ‘ਤੇ ਪਿਛਲੇ 88 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.85 ਫੀਸਦ ਹੋਈ; ‘ਤੇ ਪਿਛਲੇ 22 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 55.50 ਕਰੋੜ ਟੈਸਟ ਕਰਵਾਏ ਗਏ

 

****

ਐੱਮ ਵੀ



(Release ID: 1756738) Visitor Counter : 141