ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 81.85 ਕਰੋੜ ਤੋਂ ਪਾਰ


ਰਿਕਵਰੀ ਦਰ ਇਸ ਸਮੇਂ 97.75 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 26,115 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,09,575 ਹੋਈ; ਕੁੱਲ ਮਾਮਲਿਆਂ ਦਾ 0.92 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.08 ਫੀਸਦ ਹੋਈ; ਪਿਛਲੇ 88 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 21 SEP 2021 9:53AM by PIB Chandigarh

ਪਿਛਲੇ 24 ਘੰਟਿਆਂ ਵਿੱਚ 96,46,778 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਅੱਜ ਸਵੇਰੇ 7 ਵਜੇ ਤੱਕ ਆਰਜ਼ੀ 

ਰਿਪੋਰਟਾਂ ਦੇ ਅਨੁਸਾਰ 81.85 ਕਰੋੜ (81,85,13,827)  ਨੂੰ ਪਾਰ ਕਰ ਗਈ ਹੈ। ਇਹ 80,35,135 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,69,386

ਦੂਜੀ ਖੁਰਾਕ

87,50,107

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,46,016

ਦੂਜੀ ਖੁਰਾਕ

1,45,66,593

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

33,12,97,757

ਦੂਜੀ ਖੁਰਾਕ

6,26,66,347

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,20,67,152

ਦੂਜੀ ਖੁਰਾਕ

7,00,70,609

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,74,87,849

ਦੂਜੀ ਖੁਰਾਕ

5,28,92,011

ਕੁੱਲ

81,85,13,827

 

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,27,49,574 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 34,469

ਮਰੀਜ਼ ਠੀਕ ਹੋਏ ਹਨ

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.75 ਫੀਸਦ ਹੋ ਗਈ ਹੈ 

 https://static.pib.gov.in/WriteReadData/userfiles/image/image002KYX0.jpg

ਦੇਸ਼ ਵਿੱਚ ਪਿਛਲੇ 86 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 26,115 ਨਵੇਂ ਕੇਸ ਸਾਹਮਣੇ ਆਏ ਹਨ

 

https://static.pib.gov.in/WriteReadData/userfiles/image/image003QLNN.jpg 

 

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,09,575 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.92  ਫੀਸਦ ਬਣਦੇ ਹਨ I

https://static.pib.gov.in/WriteReadData/userfiles/image/image0043X6F.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 14,13,951 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

55.50 ਕਰੋੜ ਤੋਂ ਵੱਧ  (55,50,35,717)  ਟੈਸਟ ਕੀਤੇ ਗਏ ਹਨ

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 88 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.08 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.85 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 105 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

22 ਦਿਨਾਂ ਤੋਂ 3 ਫੀਸਦ ਤੋਂ ਹੇਠਾਂ  ਹੈ  

 https://static.pib.gov.in/WriteReadData/userfiles/image/image005LFEW.jpg

****

ਐੱਮ ਵੀ



(Release ID: 1756753) Visitor Counter : 155