PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 21 SEP 2021 4:49PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 81.85 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਵਰਤਮਾਨ ਵਿੱਚ 0.92%; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 3,09,575 ‘ਤੇ ਹੈ; 184ਦਿਨਾਂ ਵਿੱਚ ਸਭ ਤੋਂ ਘੱਟ

• ਪਿਛਲੇ 24 ਘੰਟਿਆਂ ਵਿੱਚ 26,115 ਨਵੇਂ ਮਾਮਲੇ ਸਾਹਮਣੇ ਆਏ

• ਵਰਤਮਾਨ ਵਿੱਚ ਰਿਕਵਰੀ ਦਰ 97.75%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 34,469 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,27,49,574 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.08% ਹੈ; ਪਿਛਲੇ 88 ਦਿਨਾਂ ਲਈ 3% ਤੋਂ ਹੇਠਾਂ, 

• 1.85% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 22ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 55.50 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

 

 

 

Image

 

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 81.85 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 97.75 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 26,115 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,09,575 ਹੋਈ; ਕੁੱਲ ਮਾਮਲਿਆਂ ਦਾ 0.92 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.08 ਫੀਸਦੀ ਹੋਈ; ਪਿਛਲੇ 88 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 96,46,778 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 81.85 ਕਰੋੜ (81,85,13,827) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 80,35,135 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:  

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,69,386

ਦੂਜੀ ਖੁਰਾਕ

87,50,107

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,46,016

ਦੂਜੀ ਖੁਰਾਕ

1,45,66,593

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

33,12,97,757

ਦੂਜੀ ਖੁਰਾਕ

6,26,66,347

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

15,20,67,152

ਦੂਜੀ ਖੁਰਾਕ

7,00,70,609

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,74,87,849

ਦੂਜੀ ਖੁਰਾਕ

5,28,92,011

ਕੁੱਲ

81,85,13,827

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,27,49,574 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 34,469 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.75 ਫੀਸਦੀ ਹੈ ਗਈ ਹੈ।

 

https://static.pib.gov.in/WriteReadData/userfiles/image/image002KYX0.jpg

ਦੇਸ਼ ਵਿੱਚ ਪਿਛਲੇ 85 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 26,115 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003QLNN.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,09,575 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.92 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image0043X6F.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 14,13,951 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 55.50 ਕਰੋੜ ਤੋਂ ਵੱਧ  (55,50,35,717) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 88 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 2.08 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.85 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 105 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleseDetail.aspx?PRID=1756608

  

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 79.74 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

5.34 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 33 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 ਟੀਕਿਆਂ ਦੀਆਂ ਖੁਰਾਕਾਂ

  (21 ਸਤੰਬਰ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

79,74,26,335

 ਖੁਰਾਕਾਂ ਪਾਈਪ ਲਾਈਨ ਵਿੱਚ

 

33,00,000

 

ਬੈਲੰਸ ਉਪਲਬਧ  

 

 

5,34,54,640

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 79.74ਕਰੋੜ ਤੋਂ ਵੀ ਜ਼ਿਆਦਾ (79,74,26,335) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 33 ਲੱਖ ਖੁਰਾਕਾਂ (15,51,940) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 5.43ਕਰੋੜ (33,00,000) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ। 

https://pib.gov.in/PressReleseDetail.aspx?PRID=1756604

 

ਮਹੱਤਵਪੂਰਨ ਟਵੀਟ

 

 

*********

 

ਏਐੱਸ



(Release ID: 1756865) Visitor Counter : 134