ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -249 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 82 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕੀਤਾ


ਅੱਜ ਸ਼ਾਮ 7 ਵਜੇ ਤਕ 68 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

प्रविष्टि तिथि: 21 SEP 2021 8:52PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 82 ਕਰੋੜ ਦੇ ਇਤਿਹਾਸਕ ਮੀਲਪੱਥਰ

(82,57,80,128) ਨੂੰ ਪਾਰ ਕਰ ਲਿਆ ਹੈ। ਅੱਜ 68 ਲੱਖ ਤੋਂ ਵੱਧ (68,26,132)  

ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ 

ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,69,776

ਦੂਜੀ ਖੁਰਾਕ

87,65,283

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,46,593

ਦੂਜੀ ਖੁਰਾਕ

1,46,12,935

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

33,43,93,211

ਦੂਜੀ ਖੁਰਾਕ

6,46,03,335

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

15,28,73,231

ਦੂਜੀ ਖੁਰਾਕ

7,07,25,092

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,78,87,532

ਦੂਜੀ ਖੁਰਾਕ

5,32,03,140

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

61,38,70,343

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

21,19,09,785

ਕੁੱਲ

82,57,80,128

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ: 21 ਸਤੰਬਰ, 2021 (249 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

381

ਦੂਜੀ ਖੁਰਾਕ

13,925

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

548

ਦੂਜੀ ਖੁਰਾਕ

42,827

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

29,05,050

ਦੂਜੀ ਖੁਰਾਕ

18,47,563

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

7,50,469

ਦੂਜੀ ਖੁਰਾਕ

6,09,644

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

3,70,857

ਦੂਜੀ ਖੁਰਾਕ

2,84,868

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

40,27,305

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

27,98,827

ਕੁੱਲ

68,26,132

 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

****

 ਐੱਮ ਵੀ


(रिलीज़ आईडी: 1756868) आगंतुक पटल : 257
इस विज्ञप्ति को इन भाषाओं में पढ़ें: English , Urdu , हिन्दी , Manipuri , Telugu