ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਚੋਣਾਂ ਵਿੱਚ ਜਿੱਤ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
22 SEP 2021 9:54AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪ੍ਰਧਾਨ ਮੰਤਰੀ ਜਸਟਿਨ ਟਰੂਡੋ (@JustinTrudeau) ਚੋਣਾਂ ਵਿੱਚ ਤੁਹਾਡੀ ਜਿੱਤ ‘ਤੇ ਤੁਹਾਨੂੰ ਵਧਾਈਆਂ! ਮੈਂ ਭਾਰਤ-ਕੈਨੇਡਾ ਸਬੰਧਾਂ ਵਿੱਚ ਹੋਰ ਮਜ਼ਬੂਤੀ ਲਿਆਉਣ ਦੇ ਨਾਲ-ਨਾਲ ਆਲਮੀ ਅਤੇ ਬਹੁਪੱਖੀ ਮੁੱਦਿਆਂ ‘ਤੇ ਸਾਡੇ ਸਹਿਯੋਗ ਵਾਸਤੇ ਤੁਹਾਡੇ ਨਾਲ ਕਾਰਜ ਕਰਨਾ ਜਾਰੀ ਰੱਖਣ ਲਈ ਉਤਸੁਕ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1756962)
आगंतुक पटल : 219
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam