ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 22 SEP 2021 9:33AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 82.65 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨ, ਮੌਜੂਦਾ ਸਮੇਂ ਵਿੱਚ 0.90 ਫੀਸਦ  ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,01,989 ਹੋਈ; 186 ਦਿਨਾਂ ਵਿੱਚ ਸਭ ਤੋਂ ਘੱਟ 

ਪਿਛਲੇ 24 ਘੰਟਿਆਂ ਦੌਰਾਨ 26,964 ਨਵੇਂ ਕੇਸ ਸਾਹਮਣੇ ਆਏ 

ਇਸ ਵੇਲੇ ਰਿਕਵਰੀ ਦਰ 97.77 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ 

ਪਿਛਲੇ 24 ਘੰਟਿਆਂ ਦੌਰਾਨ 34,167 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,27,83,741 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 2.08 ਫੀਸਦ ਹੈ ‘ਤੇ ਪਿਛਲੇ 89 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.69 ਫੀਸਦ ਹੋਈ; ‘ਤੇ ਪਿਛਲੇ 23 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 55.67 ਕਰੋੜ ਟੈਸਟ ਕਰਵਾਏ ਗਏ 

**** 

ਐੱਮ ਵੀ



(Release ID: 1756965) Visitor Counter : 128