ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -250 ਵਾਂ ਦਿਨ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 83 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕੀਤਾ ਅੱਜ ਸ਼ਾਮ 7 ਵਜੇ ਤਕ 64 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
Posted On:
22 SEP 2021 7:54PM by PIB Chandigarh
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 83 ਕਰੋੜ ਦੇ ਇਤਿਹਾਸਕ ਮੀਲਪੱਥਰ
(83,33,46,676) ਨੂੰ ਪਾਰ ਕਰ ਲਿਆ ਹੈ। ਅੱਜ 64 ਲੱਖ ਤੋਂ ਵੱਧ (64,98,274)
ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ
ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ
ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।
ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ
ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:
ਕੁੱਲ ਵੈਕਸੀਨ ਖੁਰਾਕ ਕਵਰੇਜ
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,70,167
|
ਦੂਜੀ ਖੁਰਾਕ
|
87,83,665
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,47,221
|
ਦੂਜੀ ਖੁਰਾਕ
|
1,46,66,596
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
33,74,76,070
|
ਦੂਜੀ ਖੁਰਾਕ
|
6,67,81,067
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
15,36,39,648
|
ਦੂਜੀ ਖੁਰਾਕ
|
7,14,56,603
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
9,82,67,915
|
ਦੂਜੀ ਖੁਰਾਕ
|
5,35,57,724
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
61,81,01,021
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
21,52,45,655
|
ਕੁੱਲ
|
83,33,46,676
|
ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:
ਤਾਰੀਖ: 22 ਸਤੰਬਰ, 2021 (250 ਵਾਂ ਦਿਨ)
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
329
|
ਦੂਜੀ ਖੁਰਾਕ
|
15,310
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
518
|
ਦੂਜੀ ਖੁਰਾਕ
|
46,969
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
25,64,082
|
ਦੂਜੀ ਖੁਰਾਕ
|
19,93,893
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
6,21,778
|
ਦੂਜੀ ਖੁਰਾਕ
|
6,42,742
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
3,08,421
|
ਦੂਜੀ ਖੁਰਾਕ
|
3,04,232
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
34,95,128
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
30,03,146
|
ਕੁੱਲ
|
64,98,274
|
ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ
ਸਾਧਨ ਵਜੋਂ ਟੀਕਾਕਰਣ ਅਭਿਆਸ ਦੀ ਉੱਚ ਪੱਧਰੀ ਨਿਯਮਤ ਸਮੀਖਿਆ
ਅਤੇ ਨਿਗਰਾਨੀ ਜਾਰੀ ਹੈ I
****************
ਐੱਮ ਵੀ
(Release ID: 1757114)
|