ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 23 SEP 2021 9:15AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 83.39 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨਮੌਜੂਦਾ ਸਮੇਂ ਵਿੱਚ 0.90 ਫੀਸਦ  ਹਨਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,01,640 ਹੋਈ; 187 ਦਿਨਾਂ ਵਿੱਚ ਸਭ ਤੋਂ ਘੱਟ

ਪਿਛਲੇ 24 ਘੰਟਿਆਂ ਦੌਰਾਨ 31,923 ਨਵੇਂ ਕੇਸ ਸਾਹਮਣੇ ਆਏ

ਇਸ ਵੇਲੇ ਰਿਕਵਰੀ ਦਰ 97.77 ਫੀਸਦ ਹੈਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਦੌਰਾਨ 31,990 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,28,15,731 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 2.11 ਫੀਸਦ ਹੈ ‘ਤੇ ਪਿਛਲੇ 90 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.09 ਫੀਸਦ ਹੋਈ; ‘ਤੇ ਪਿਛਲੇ 24 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 55.83 ਕਰੋੜ ਟੈਸਟ ਕਰਵਾਏ ਗਏ

 

****

ਐੱਮ ਵੀ



(Release ID: 1757233) Visitor Counter : 127