ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ - 19 ਟੀਕਾਕਰਣ ਕਵਰੇਜ ਨੇ 83 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 71 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.77 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 31,923 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,01,640 ਹੋਈ; ਕੁੱਲ ਮਾਮਲਿਆਂ ਦਾ 0.90 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.11 ਫੀਸਦ ; ਪਿਛਲੇ 90 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 23 SEP 2021 9:46AM by PIB Chandigarh

ਪਿਛਲੇ 24 ਘੰਟਿਆਂ ਵਿੱਚ 71,38,205 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 83 ਕਰੋੜ (83,39,90,049) ਦੇ ਇਤਿਹਾਸਕ ਮੀਲਪੱਥਰ ਨੂੰ

ਪਾਰ ਕਰ ਲਿਆ ਹੈ। ਇਹ 81,69,260 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,70,205

ਦੂਜੀ ਖੁਰਾਕ

87,85,834

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,47,309

ਦੂਜੀ ਖੁਰਾਕ

1,46,71,244

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

33,77,76,289

ਦੂਜੀ ਖੁਰਾਕ

6,69,10,347

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,37,13,610

ਦੂਜੀ ਖੁਰਾਕ

7,15,16,250

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,83,05,587

ਦੂਜੀ ਖੁਰਾਕ

5,35,93,374

ਕੁੱਲ

83,39,90,049

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,28,15,731 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 31,990

ਮਰੀਜ਼ ਠੀਕ ਹੋਏ ਹਨ

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.77 ਫੀਸਦ ਹੋ ਗਈ ਹੈ  ਰਿਕਵਰੀ ਦਰ ,ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ 

 

 

ਦੇਸ਼ ਵਿੱਚ ਪਿਛਲੇ 88 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 31,923 ਨਵੇਂ ਕੇਸ ਸਾਹਮਣੇ ਆਏ ਹਨ

 

 

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,01,640 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.90  ਫੀਸਦ ਬਣਦੇ ਹਨ I ਇਹ ਮਾਰਚ 2020

ਤੋਂ ਬਾਅਦ ਭਾਰਤ ਵਿੱਚ ਐਕਟਿਵ ਮਾਮਲਿਆਂ ਵਿੱਚ ਸਭ ਤੋਂ ਘੱਟ ਅੰਕੜਾ ਹੈ

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,27,443 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

55.83 ਕਰੋੜ ਤੋਂ ਵੱਧ  (55,83,67,013)  ਟੈਸਟ ਕੀਤੇ ਗਏ ਹਨ

 

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 90 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਹੈ I

ਇਸ ਸਮੇਂ 2.11 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.09 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 107 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

24 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  

 

****

ਐੱਮ ਵੀ



(Release ID: 1757237) Visitor Counter : 156