Posted On:
23 SEP 2021 4:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਕਵੀ ਰਾਮਧਾਰੀ ਸਿੰਘ ਦਿਨਕਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਰਾਸ਼ਟਰਕਵੀ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਜਨਮ–ਜਯੰਤੀ ‘ਤੇ ਸਾਦਰ ਨਮਨ। ਦੇਸ਼ ਅਤੇ ਸਮਾਜ ਨੂੰ ਰਾਹ ਦਿਖਾਉਣ ਵਾਲੀਆਂ ਉਨ੍ਹਾਂ ਦੀਆਂ ਕਵਿਤਾਵਾਂ ਹਰ ਪੀੜ੍ਹੀ ਦੇ ਲਈ ਪ੍ਰੇਰਣਾਸਰੋਤ ਬਣੀਆਂ ਰਹਿਣਗੀਆਂ।”
*************
ਡੀਐੱਸ/ਐੱਸਐੱਚ