ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਿੰਨ ਸਾਲ ਪੂਰੇ ਹੋਣ ’ਤੇ ‘ਆਯੁਸ਼ਮਾਨ ਭਾਰਤ’ ਪੀਐੱਮਜੇਏਵਾਈ ਦੀ ਸ਼ਲਾਘਾ ਕੀਤੀ
प्रविष्टि तिथि:
23 SEP 2021 4:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਸਾਲ ਪੂਰੇ ਹੋਣ ‘ਤੇ ਦੁਨੀਆ ਦੀ ਸਭ ਤੋਂ ਬੜੀ ਸਿਹਤ ਦੇਖਭਾਲ਼ ਯੋਜਨਾ- ਆਯੁਸ਼ਮਾਨ ਭਾਰਤ ਪੀਐੱਮਜੇਏਵਾਈ ਦੀ ਸ਼ਲਾਘਾ ਕੀਤੀ ਹੈ।
ਮਾਈਗੌਵ ਇੰਡੀਆ (MyGovIndia) ਨੂੰ ਦਿੱਤੇ ਇੱਕ ਜਵਾਬ ’ਚ, ਪ੍ਰਧਾਨ ਮੰਤਰੀ ਨੇ ਕਿਹਾ;
"ਪਿਛਲੇ ਵਰ੍ਹੇ, ਸਿਹਤ ਸੇਵਾ ਦੇ ਮਹੱਤਵ ਨੂੰ ਹੋਰ ਵੀ ਸਪਸ਼ਟ ਤੌਰ ’ਤੇ ਸਮਝਿਆ ਗਿਆ ਹੈ।
ਦੇਸ਼ ਦੇ ਨਾਗਰਿਕਾਂ ਦੇ ਲਈ ਉੱਚ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੇਵਾ ਸੁਨਿਸ਼ਚਿਤ ਕਰਨਾ ਸਾਡੀ ਪ੍ਰਤੀਬੱਧਤਾ ਹੈ। ਆਯੁਸ਼ਮਾਨ ਭਾਰਤ ਪੀਐੱਮ–ਜੇਏਵਾਈ ਇਸ ਵਿਜ਼ਨ ਨੂੰ ਪੂਰਾ ਕਰਨ ਦਾ ਮਾਧਿਅਮ ਹੈ। #3YearsofPMJAY"
*********
ਡੀਐੱਸ/ਐੱਸਐੱਚ
(रिलीज़ आईडी: 1757424)
आगंतुक पटल : 272
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam