ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -251 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 84 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕੀਤਾ


ਅੱਜ ਸ਼ਾਮ 7 ਵਜੇ ਤਕ 65 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 23 SEP 2021 7:46PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 84 ਕਰੋੜ ਦੇ ਇਤਿਹਾਸਕ ਮੀਲਪੱਥਰ

(84,08,21,190) ਨੂੰ ਪਾਰ ਕਰ ਲਿਆ ਹੈ। ਅੱਜ 65 ਲੱਖ ਤੋਂ ਵੱਧ (65,26,432)  

ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ 

ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

 

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,70,538

ਦੂਜੀ ਖੁਰਾਕ

87,99,476

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,47,928

ਦੂਜੀ ਖੁਰਾਕ

1,47,16,085

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

34,05,90,440

ਦੂਜੀ ਖੁਰਾਕ

6,88,05,465

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

15,44,27,846

ਦੂਜੀ ਖੁਰਾਕ

7,21,67,362

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,86,82,625

ਦੂਜੀ ਖੁਰਾਕ

5,39,13,425

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

62,24,19,377

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

21,84,01,813

ਕੁੱਲ

84,08,21,190

 

 

 

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ: 23 ਸਤੰਬਰ, 2021 (251 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

321

ਦੂਜੀ ਖੁਰਾਕ

12,510

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

577

ਦੂਜੀ ਖੁਰਾਕ

42,710

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

26,81,429

ਦੂਜੀ ਖੁਰਾਕ

18,32,923

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

6,78,037

ਦੂਜੀ ਖੁਰਾਕ

6,18,765

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

3,58,269

ਦੂਜੀ ਖੁਰਾਕ

3,00,891

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

37,18,633

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

28,07,799

ਕੁੱਲ

65,26,432

 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

 

****

 ਐੱਮ ਵੀ



(Release ID: 1757580) Visitor Counter : 129