ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਅਡੋਬ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸ਼ਾਂਤਨੂੰ ਨਾਰਾਇਣ ਦੇ ਨਾਲ ਮੁਲਾਕਾਤ
प्रविष्टि तिथि:
23 SEP 2021 8:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਡੋਬ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸ਼ਾਂਤਨੂੰ ਨਾਰਾਇਣ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਅਡੋਬ ਦੇ ਭਾਰਤ ਵਿੱਚ ਚਲ ਰਹੇ ਸਹਿਯੋਗ ਅਤੇ ਭਵਿੱਖ ਦੀਆਂ ਨਿਵੇਸ਼ ਯੋਜਨਾਵਾਂ ਬਾਰੇ ਚਰਚਾ ਕੀਤੀ। ਚਰਚਾ ਵਿੱਚ ਭਾਰਤ ਦੇ ਪ੍ਰਮੁੱਖ ਪ੍ਰੋਗਰਾਮ ਡਿਜੀਟਲ ਇੰਡੀਆ ਅਤੇ ਸਿਹਤ, ਸਿੱਖਿਆ ਅਤੇ ਖੋਜ ਤੇ ਵਿਕਾਸ ਜਿਹੇ ਖੇਤਰਾਂ ਵਿੱਚ ਉੱਭਰਦੀਆਂ ਟੈਕਨੋਲੋਜੀਆਂ ਦੇ ਉਪਯੋਗ ’ਤੇ ਵੀ ਧਿਆਨ ਕੇਂਦ੍ਰਿਤ ਕੀਤਾ ਗਿਆ।
************
ਡੀਐੱਸ/ਏਕੇ
(रिलीज़ आईडी: 1757606)
आगंतुक पटल : 229
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam