ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਜਨਰਲ ਐਟੌਮਿਕਸ ਗਲੋਬਲ ਕਾਰਪੋਰੇਸ਼ਨ ਦੇ ਮੁੱਖ ਕਾਰਜਕਾਰੀ ਸ਼੍ਰੀ ਵਿਵੇਕ ਲਾਲ ਦੇ ਨਾਲ ਬੈਠਕ
प्रविष्टि तिथि:
23 SEP 2021 9:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਰਲ ਐਟੌਮਿਕਸ ਗਲੋਬਲ ਕਾਰਪੋਰੇਸ਼ਨ ਦੇ ਮੁੱਖ ਕਾਰਜਕਾਰੀ, ਸ਼੍ਰੀ ਵਿਵੇਕ ਲਾਲ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਭਾਰਤ ਵਿੱਚ ਰੱਖਿਆ ਟੈਕਨੋਲੋਜੀ ਖੇਤਰ ਨੂੰ ਮਿਲ ਰਹੀ ਮਜ਼ਬੂਤੀ ਬਾਰੇ ਚਰਚਾ ਕੀਤੀ। ਸ਼੍ਰੀ ਲਾਲ ਨੇ ਭਾਰਤ ਵਿੱਚ ਰੱਖਿਆ ਅਤੇ ਉੱਭਰਦੀ ਟੈਕਨੋਲੋਜੀ ਮੈਨੂਫੈਕਚਰਿੰਗ ਤੇ ਸਮਰੱਥਾ ਨਿਰਮਾਣ ਨੂੰ ਹੁਲਾਰਾ ਦੇਣ ਵਾਲੇ ਹਾਲੀਆ ਨੀਤੀਗਤ ਬਦਲਾਵਾਂ ਦੀ ਵੀ ਸ਼ਲਾਘਾ ਕੀਤੀ।
**********
ਡੀਐੱਸ/ਏਕੇ
(रिलीज़ आईडी: 1757610)
आगंतुक पटल : 181
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Telugu
,
Kannada
,
Malayalam