ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
24 SEP 2021 9:24AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 84.15 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ ਤੋਂ ਘੱਟ ਬਣਦੇ ਹਨ, ਮੌਜੂਦਾ ਸਮੇਂ ਵਿੱਚ 0.89 ਫੀਸਦ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,00,162 ਹੋਈ; 188 ਦਿਨਾਂ ਵਿੱਚ ਸਭ ਤੋਂ ਘੱਟ
ਪਿਛਲੇ 24 ਘੰਟਿਆਂ ਦੌਰਾਨ 31,382 ਨਵੇਂ ਕੇਸ ਸਾਹਮਣੇ ਆਏ
ਇਸ ਵੇਲੇ ਰਿਕਵਰੀ ਦਰ 97.78 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 32,542 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,28,48,273 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 2.07 ਫੀਸਦ ਹੈ ‘ਤੇ ਪਿਛਲੇ 91 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.00 ਫੀਸਦ ਹੋਈ; ‘ਤੇ ਪਿਛਲੇ 25 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਹੁਣ ਤੱਕ ਕੁੱਲ 55.99 ਕਰੋੜ ਟੈਸਟ ਕਰਵਾਏ ਗਏ ਹਨ
***
ਐੱਮ ਵੀ
(Release ID: 1757728)
Visitor Counter : 176