ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -252 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 84.82 ਕਰੋੜ ਨੂੰ ਪਾਰ ਕਰ ਲਿਆ ਹੈ

ਅੱਜ ਸ਼ਾਮ 7 ਵਜੇ ਤਕ 64 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 24 SEP 2021 8:15PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 84.82 ਕਰੋੜ ਦੇ ਇਤਿਹਾਸਕ ਮੀਲਪੱਥਰ

(84,82,80,511) ਨੂੰ ਪਾਰ ਕਰ ਲਿਆ ਹੈ। ਅੱਜ 64 ਲੱਖ ਤੋਂ ਵੱਧ (64,58,806)  

ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ 

ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

 

 

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,70,791

ਦੂਜੀ ਖੁਰਾਕ

88,13,506

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,48,449

ਦੂਜੀ ਖੁਰਾਕ

1,47,59,561

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

34,37,02,598

ਦੂਜੀ ਖੁਰਾਕ

7,08,98,106

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

15,52,26,535

ਦੂਜੀ ਖੁਰਾਕ

7,28,36,994

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,90,78,869

ਦੂਜੀ ਖੁਰਾਕ

5,42,45,102

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

62,67,27,242

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

22,15,53,269

ਕੁੱਲ

84,82,80,511

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ: 24 ਸਤੰਬਰ, 2021 (252 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

214

ਦੂਜੀ ਖੁਰਾਕ

10,528

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

275

ਦੂਜੀ ਖੁਰਾਕ

36,190

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

26,30,296

ਦੂਜੀ ਖੁਰਾਕ

19,16,309

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

6,70,079

ਦੂਜੀ ਖੁਰਾਕ

5,85,232

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

3,27,518

ਦੂਜੀ ਖੁਰਾਕ

2,82,165

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

36,28,382

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

28,30,424

ਕੁੱਲ

64,58,806

 

 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

****

ਐੱਮ ਵੀ


(Release ID: 1757901)