ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 25 SEP 2021 9:09AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,

"ਏਕਾਤਮ ਮਾਨਵ ਦਰਸ਼ਨ ਦੇ ਪ੍ਰਣੇਤਾ ਪੰਡਿਤ ਦੀਨਦਿਆਲ ਉਪਾਧਿਆਇ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਤ-ਸ਼ਤ ਨਮਨ। ਉਨ੍ਹਾਂ ਨੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਜੀਵਨ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਵਿਚਾਰ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੇ ਰਹਿਣਗੇ।"

 

 

*********

 

ਡੀਐੱਸ/ਐੱਸਐੱਚ



(Release ID: 1758008) Visitor Counter : 176