ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰੈੱਚੀ ਤਲੈਵਰ ਡਾ. ਐੱਮ. ਜੀ. ਰਾਮਚੰਦਰਨ ਸੈਂਟਰਲ ਰੇਲਵੇ ਸਟੇਸ਼ਨ ਦੇ ਪੂਰੀ ਤਰ੍ਹਾਂ ਨਾਲ ਸੌਰ ਊਰਜਾ ਦੁਆਰਾ ਸੰਚਾਲਿਤ ਹੋਣ ’ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
25 SEP 2021 6:48AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰੈੱਚੀ ਤਲੈਵਰ ਡਾ. ਐੱਮ. ਜੀ. ਰਾਮਚੰਦਰਨ ਸੈਂਟਰਲ ਰੇਲਵੇ ਸਟੇਸ਼ਨ ਦੇ ਪੂਰੀ ਤਰ੍ਹਾਂ ਨਾਲ ਸੌਰ ਊਰਜਾ ਦੁਆਰਾ ਸੰਚਾਲਿਤ ਹੋਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਰੇਲਵੇ, ਸੰਚਾਰ ਤੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੂੰ ਜਵਾਬ ਦਿੰਦੇ ਹੋਏ ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਇਹ ਦੇਖ ਕੇ ਪ੍ਰਸੰਨ ਹਾਂ ਕਿ ਜਦੋਂ ਵੀ ਸੌਰ ਊਰਜਾ ਦੀ ਗੱਲ ਹੋਵੇਗੀ, ਤਾਂ ਪੁਰੈੱਚੀ ਤਲੈਵਰ ਡਾ. ਐੱਮ. ਜੀ. ਰਾਮਚੰਦਰਨ ਸੈਂਟਰਲ ਰੇਲਵੇ ਸਟੇਸ਼ਨ ਸਾਨੂੰ ਰਸਤਾ ਦਿਖਾਏਗਾ।”
******
ਡੀਐੱਸ/ਐੱਸਐੱਚ
(रिलीज़ आईडी: 1758023)
आगंतुक पटल : 327
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam