ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -253 ਵਾਂ ਦਿਨ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 85 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕਰ ਲਿਆ ਹੈ
ਅੱਜ ਸ਼ਾਮ 7 ਵਜੇ ਤਕ 62 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
Posted On:
25 SEP 2021 8:24PM by PIB Chandigarh
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 85 ਕਰੋੜ ਦੇ ਇਤਿਹਾਸਕ ਮੀਲਪੱਥਰ
(85,54,78,279) ਨੂੰ ਪਾਰ ਕਰ ਲਿਆ ਹੈ। ਅੱਜ 62 ਲੱਖ ਤੋਂ ਵੱਧ (62,42,122)
ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ
ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ
ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।
ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ
ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:
ਕੁੱਲ ਵੈਕਸੀਨ ਖੁਰਾਕ ਕਵਰੇਜ
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
10371187
|
ਦੂਜੀ ਖੁਰਾਕ
|
8826754
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,48,906
|
ਦੂਜੀ ਖੁਰਾਕ
|
1,48,07,215
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
34,63,98,173
|
ਦੂਜੀ ਖੁਰਾਕ
|
7,33,10,343
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
15,58,92,878
|
ਦੂਜੀ ਖੁਰਾਕ
|
7,35,24,500
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
9,94,21,998
|
ਦੂਜੀ ਖੁਰਾਕ
|
5,45,76,325
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
63,04,33,142
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
22,50,45,137
|
ਕੁੱਲ
|
85,54,78,279
|
ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:
ਤਾਰੀਖ: 25 ਸਤੰਬਰ, 2021 (253 ਵਾਂ ਦਿਨ)
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
270
|
ਦੂਜੀ ਖੁਰਾਕ
|
10,657
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
403
|
ਦੂਜੀ ਖੁਰਾਕ
|
42,910
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
22,38,154
|
ਦੂਜੀ ਖੁਰਾਕ
|
22,27,471
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
5,46,752
|
ਦੂਜੀ ਖੁਰਾਕ
|
6,06,936
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
2,82,235
|
ਦੂਜੀ ਖੁਰਾਕ
|
2,86,334
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
30,67,814
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
31,74,308
|
ਕੁੱਲ
|
62,42,122
|
ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ
ਸਾਧਨ ਵਜੋਂ ਟੀਕਾਕਰਣ ਅਭਿਆਸ ਦੀ ਉੱਚ ਪੱਧਰੀ ਨਿਯਮਤ ਸਮੀਖਿਆ
ਅਤੇ ਨਿਗਰਾਨੀ ਜਾਰੀ ਹੈ I
****
ਐੱਮ ਵੀ
(Release ID: 1758189)
Visitor Counter : 200