PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 26 SEP 2021 7:00PM by PIB Chandigarh

 

A picture containing text

Description automatically generatedA picture containing text

Description automatically generated

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 85.60 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਵਰਤਮਾਨ ਵਿੱਚ 0.90%

• ਭਾਰਤ ਵਿੱਚ ਐਕਟਿਵ ਕੇਸਲੋਡ 3,03,476 ‘ਤੇ ਹੈ

• ਪਿਛਲੇ 24 ਘੰਟਿਆਂ ਵਿੱਚ 28,326 ਨਵੇਂ ਮਾਮਲੇ ਸਾਹਮਣੇ ਆਏ

• ਵਰਤਮਾਨ ਵਿੱਚ ਰਿਕਵਰੀ ਦਰ 97.77%

• ਪਿਛਲੇ 24 ਘੰਟਿਆਂ ਦੌਰਾਨ 26,032 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,29,02,351 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.98% ਹੈ; ਪਿਛਲੇ 93ਦਿਨਾਂ ਲਈ 3% ਤੋਂ ਹੇਠਾਂ, 

• 1.90% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 27 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 56.32 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 85 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 68 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 97.77 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 28,326 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,03,476 ਹੋਈ; ਕੁੱਲ ਮਾਮਲਿਆਂ ਦਾ 0.90 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.98 ਫੀਸਦੀ ਹੋਈ; ਪਿਛਲੇ 93 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 68,42,786 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 85ਕਰੋੜ (85,60,81,527) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 83,64,110 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ: 

 

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,71,245

ਦੂਜੀ ਖੁਰਾਕ

88,28,268

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,48,990

ਦੂਜੀ ਖੁਰਾਕ

1,48,10,221

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

34,66,84,035

ਦੂਜੀ ਖੁਰਾਕ

7,34,36,483

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

15,59,65,608

ਦੂਜੀ ਖੁਰਾਕ

7,35,71,780

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,94,61,207

ਦੂਜੀ ਖੁਰਾਕ

5,46,03,690

ਕੁੱਲ

85,60,81,527

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,29,02,351ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 26,032 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.77ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

https://static.pib.gov.in/WriteReadData/userfiles/image/image002WQIT.jpg

 

ਦੇਸ਼ ਵਿੱਚ ਪਿਛਲੇ 91 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 28,326 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003Y04E.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,03,476ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.90 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image00457MT.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 14,88,945 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 56.32 ਕਰੋੜ ਤੋਂ ਵੱਧ  (56,32,43,245) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 93 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.98 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.90 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 110ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1758199

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 83.54 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

4.56 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 1.17 ਕਰੋੜ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ     

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (26 ਸਤੰਬਰ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

83,54,12,250

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

1,17,12,275

ਬੈਲੰਸ ਉਪਲਬਧ    

 

4,56,96,920

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 83.54 ਕਰੋੜ ਤੋਂ ਵੀ ਜ਼ਿਆਦਾ (83,54,12,250) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ, 1.17 ਕਰੋੜ ਖੁਰਾਕਾਂ (1,17,12,275) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ4.56 ਕਰੋੜ (4,56,96,920) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleasePage.aspx?PRID=1758204

 

ਮਹੱਤਵਪੂਰਨ ਟਵੀਟ

 

 

*********

ਏਐੱਸ



(Release ID: 1758436) Visitor Counter : 125