ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਮੁੱਖ ਮੰਤਰੀ ਦੇ ਨਾਲ ਚੱਕਰਵਾਤ ਦੀ ਸਥਿਤੀ ਬਾਰੇ ਚਰਚਾ ਕੀਤੀ
प्रविष्टि तिथि:
26 SEP 2021 5:58PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਦੇ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਚੱਕਰਵਾਤ ਦੀ ਸਥਿਤੀ ਬਾਰੇ ਚਰਚਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਜੀ (@Naveen_Odisha) ਨਾਲ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਚੱਕਰਵਾਤ ਦੀ ਸਥਿਤੀ ਬਾਰੇ ਚਰਚਾ ਕੀਤੀ। ਕੇਂਦਰ ਨੇ ਇਸ ਪ੍ਰਤੀਕੂਲ ਸਥਿਤੀ 'ਤੇ ਕਾਬੂ ਪਾਉਣ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੈਂ ਸਭ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕਰ ਰਿਹਾ ਹਾਂ।"
************
ਡੀਐੱਸ/ਐੱਸਐੱਚ
(रिलीज़ आईडी: 1758438)
आगंतुक पटल : 240
इस विज्ञप्ति को इन भाषाओं में पढ़ें:
Manipuri
,
English
,
Urdu
,
Marathi
,
हिन्दी
,
Bengali
,
Gujarati
,
Odia
,
Tamil
,
Telugu
,
Kannada
,
Malayalam