ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਚੱਕਰਵਾਤੀ ਤੁਫਾਨ ‘ਗੁਲਾਬ’ ਬਾਰੇ ਚਰਚਾ ਕੀਤੀ

प्रविष्टि तिथि: 26 SEP 2021 3:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨਾਲ ਗੱਲਬਾਤ ਕੀਤੀ ਅਤੇ ਚੱਕਰਵਾਤੀ ਤੁਫਾਨ ‘ਗੁਲਾਬ’ ਦੇ ਮੱਦੇਨਜ਼ਰ ਉਤਪੰਨ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕੇਂਦਰ ਦੀ ਤਰਫੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ (@ysjagan) ਨਾਲ ਗੱਲਬਾਤ ਕੀਤੀ ਅਤੇ ਚੱਕਰਵਾਤੀ ਤੁਫਾਨ 'ਗੁਲਾਬ' ਦੇ ਮੱਦੇਨਜ਼ਰ ਉਤਪੰਨ ਸਥਿਤੀ ਦਾ ਜਾਇਜ਼ਾ ਲਿਆ। ਕੇਂਦਰ ਦੀ ਤਰਫੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੈਂ ਸਭ ਦੀ ਸੁਰੱਖਿਆ ਅਤੇ ਖੁਸ਼ਹਾਲੀ ਦੇ ਲਈ ਪ੍ਰਾਰਥਨਾ ਕਰਦਾ ਹਾਂ।"

 

 

 

***************


ਡੀਐੱਸ/ਐੱਸਐੱਚ


(रिलीज़ आईडी: 1758444) आगंतुक पटल : 246
इस विज्ञप्ति को इन भाषाओं में पढ़ें: Telugu , Assamese , English , Urdu , Marathi , हिन्दी , Bengali , Manipuri , Gujarati , Odia , Tamil , Kannada , Malayalam