ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 26 SEP 2021 3:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਸਾਡੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਮੈਂ ਉਨ੍ਹਾਂ ਦੇ ਲੰਬੇ ਜੀਵਨ ਅਤੇ ਸ਼ਾਨਦਾਰ ਸਿਹਤ ਦੇ ਲਈ ਪ੍ਰਾਰਥਨਾ ਕਰਦਾ ਹਾਂ।

 

 

************

 

ਡੀਐੱਸ/ਐੱਸਐੱਚ


(रिलीज़ आईडी: 1758445) आगंतुक पटल : 210
इस विज्ञप्ति को इन भाषाओं में पढ़ें: Manipuri , English , Urdu , Marathi , हिन्दी , Assamese , Bengali , Gujarati , Odia , Tamil , Telugu , Kannada , Malayalam