ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਅਪਡੇਟ

Posted On: 26 SEP 2021 9:22AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 85.60 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨਮੌਜੂਦਾ ਸਮੇਂ ਵਿੱਚ 0.90 ਫੀਸਦ  ਹਨ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,03,476 ਹੋਈ

ਪਿਛਲੇ 24 ਘੰਟਿਆਂ ਦੌਰਾਨ 28,326 ਨਵੇਂ ਕੇਸ ਸਾਹਮਣੇ ਆਏ

ਇਸ ਵੇਲੇ ਰਿਕਵਰੀ ਦਰ 97.77 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 26,032 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,29,02,351 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਾਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 1.98 ਫੀਸਦ ਹੈ ‘ਤੇ ਪਿਛਲੇ 93 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.90 ਫੀਸਦ ਹੋਈ; ‘ਤੇ ਪਿਛਲੇ 27 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 56.32 ਕਰੋੜ ਟੈਸਟ ਕਰਵਾਏ ਗਏ ਹਨ

****************

 

ਐੱਮ ਵੀ


(Release ID: 1758448) Visitor Counter : 151