ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਅਪਡੇਟ

Posted On: 27 SEP 2021 9:05AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 86.01 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨ, ਮੌਜੂਦਾ ਸਮੇਂ ਵਿੱਚ 0.89 ਫੀਸਦ  ਹਨ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,99,620 ਹੋਈ; 191 ਦਿਨਾਂ ਵਿੱਚ ਸਭ ਤੋਂ ਘੱਟ

ਪਿਛਲੇ 24 ਘੰਟਿਆਂ ਦੌਰਾਨ 26,041 ਨਵੇਂ ਕੇਸ ਸਾਹਮਣੇ ਆਏ

ਇਸ ਵੇਲੇ ਰਿਕਵਰੀ ਦਰ 97.78 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 29,621 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,29,31,972 ਵਿਅਕਤੀਆਂ ਨੇ ਕੋਵਿਡ ਲਾਗ ਤੋਂਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 1.94 ਫੀਸਦ ਹੈ ‘ਤੇ ਪਿਛਲੇ 94 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.24 ਫੀਸਦ ਹੋਈ; ‘ਤੇ ਪਿਛਲੇ 28 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 56.44 ਕਰੋੜ ਟੈਸਟ ਕਰਵਾਏ ਗਏ ਹਨ

****

ਐੱਮ ਵੀ


(Release ID: 1758605) Visitor Counter : 185