ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 86 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 38 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.78 ਫੀਸਦ ਹੈ

ਪਿਛਲੇ 24 ਘੰਟਿਆਂ ਦੌਰਾਨ 26,041 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,99,620 ਹੋਈ; ਕੁੱਲ ਮਾਮਲਿਆਂ ਦਾ 0.89 ਫੀਸਦ

ਹਫਤਾਵਾਰੀ ਪੌਜ਼ੀਟਿਵਿਟੀ ਦਰ 1.94 ਫੀਸਦ ਹੋਈ; ਪਿਛਲੇ 94 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

Posted On: 27 SEP 2021 9:26AM by PIB Chandigarh

ਪਿਛਲੇ 24 ਘੰਟਿਆਂ ਵਿੱਚ 38,18,362 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 86 ਕਰੋੜ (86,01,59,011ਦੇ ਇਤਿਹਾਸਕ ਮੀਲਪੱਥਰ ਨੂੰ

ਪਾਰ ਕਰ ਲਿਆ ਹੈ। ਇਹ 84,07,679 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,71,418

ਦੂਜੀ ਖੁਰਾਕ

88,35,377

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,49,453

ਦੂਜੀ ਖੁਰਾਕ

1,48,33,709

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

34,82,66,215

ਦੂਜੀ ਖੁਰਾਕ

7,45,08,007

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,64,81,731

ਦੂਜੀ ਖੁਰਾਕ

7,39,69,804

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,97,47,469

ਦੂਜੀ ਖੁਰਾਕ

5,47,95,828

ਕੁੱਲ

86,01,59,011

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,29,31,972 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 29,621

ਮਰੀਜ਼ ਠੀਕ ਹੋਏ ਹਨ।

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.78 ਫੀਸਦ ਹੈ ਗਈ ਹੈ  ਰਿਕਵਰੀ ਦਰ ,ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ ।

 

 

ਦੇਸ਼ ਵਿੱਚ ਪਿਛਲੇ 92 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 26,041 ਨਵੇਂ ਕੇਸ ਸਾਹਮਣੇ ਆਏ ਹਨ।

 

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,99,620 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.89  ਫੀਸਦ ਬਣਦੇ ਹਨ I

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 11,65,006 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

56.44 ਕਰੋੜ ਤੋਂ ਵੱਧ  (56,44,08,251)  ਟੈਸਟ ਕੀਤੇ ਗਏ ਹਨ।

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 94 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 1.94 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.24 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 111 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

28 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  

****

ਐੱਮ ਵੀ


(Release ID: 1758609) Visitor Counter : 194