ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -255 ਵਾਂ ਦਿਨ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 86 ਕਰੋੜ ਨੂੰ ਪਾਰ ਕਰ ਲਿਆ ਹੈ ਅੱਜ ਸ਼ਾਮ 7 ਵਜੇ ਤਕ 88 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
Posted On:
27 SEP 2021 8:35PM by PIB Chandigarh
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 86 ਕਰੋੜ
(86,93,79,970) ਨੂੰ ਪਾਰ ਕਰ ਲਿਆ ਹੈ। ਅੱਜ 88 ਲੱਖ ਤੋਂ ਵੱਧ (88,98,560)
ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ
ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ
ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।
ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ
ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:
ਕੁੱਲ ਵੈਕਸੀਨ ਖੁਰਾਕ ਕਵਰੇਜ
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,71,843
|
ਦੂਜੀ ਖੁਰਾਕ
|
88,50,671
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,50,000
|
ਦੂਜੀ ਖੁਰਾਕ
|
1,48,77,142
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
35,22,02,434
|
ਦੂਜੀ ਖੁਰਾਕ
|
7,69,64,427
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
15,74,83,194
|
ਦੂਜੀ ਖੁਰਾਕ
|
7,48,10,270
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
10,02,80,999
|
ਦੂਜੀ ਖੁਰਾਕ
|
5,51,88,990
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
63,86,88,470
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
23,06,91,500
|
ਕੁੱਲ
|
86,93,79,970
|
ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:
ਤਾਰੀਖ: 27 ਸਤੰਬਰ, 2021 (255 ਵਾਂ ਦਿਨ)
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
362
|
ਦੂਜੀ ਖੁਰਾਕ
|
14,422
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
522
|
ਦੂਜੀ ਖੁਰਾਕ
|
41,118
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
38,11,600
|
ਦੂਜੀ ਖੁਰਾਕ
|
23,75,424
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
9,58,618
|
ਦੂਜੀ ਖੁਰਾਕ
|
8,08,948
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
5,10,532
|
ਦੂਜੀ ਖੁਰਾਕ
|
3,77,014
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
52,81,634
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
36,16,926
|
ਕੁੱਲ
|
88,98,560
|
ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ
ਸਾਧਨ ਵਜੋਂ ਟੀਕਾਕਰਣ ਅਭਿਆਸ ਦੀ ਉੱਚ ਪੱਧਰੀ ਨਿਯਮਤ ਸਮੀਖਿਆ
ਅਤੇ ਨਿਗਰਾਨੀ ਜਾਰੀ ਹੈ I
****
ਐੱਮ ਵੀ
(Release ID: 1758777)
|