ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
28 SEP 2021 10:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਆਜ਼ਾਦੀ ਦੇ ਮਹਾਨ ਸੈਨਾਨੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਨਿਮਰ ਸ਼ਰਧਾਂਜਲੀ।
ਵੀਰ ਭਗਤ ਸਿੰਘ ਹਰ ਭਾਰਤੀ ਦੇ ਦਿਲ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਸਾਹਸਪੂਰਣ ਕੁਰਬਾਨੀ ਨੇ ਅਣਗਿਣਤ ਲੋਕਾਂ ਵਿੱਚ ਦੇਸ਼ ਭਗਤੀ ਦੀ ਚੰਗਿਆੜੀ ਜਗਾਈ ਸੀ। ਮੈਂ ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਦੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1759073)
आगंतुक पटल : 218
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam