ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈਆਂ ਦਿੱਤੀਆਂ

Posted On: 28 SEP 2021 11:01AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਸਵਸਥ ਜੀਵਨ ਲਈ ਪ੍ਰਾਰਥਨਾ ਕੀਤੀ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ‘ਤੇ ਵਧਾਈਆਂ। ਉਨ੍ਹਾਂ ਦੀ ਸੁਰੀਲੀ ਆਵਾਜ਼ ਸਾਰੇ ਵਿਸ਼ਵ ਵਿੱਚ ਗੂੰਜਦੀ ਹੈ ਉਨ੍ਹਾਂ ਦੀ ਨਿਮਰਤਾ ਅਤੇ ਭਾਰਤੀ ਸੱਭਿਆਚਾਰ ਦੇ ਪ੍ਰਤੀ ਜਨੂੰਨ ਦੇ ਲਈ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਨਿਜੀ ਤੌਰ 'ਤੇਉਨ੍ਹਾਂ ਦਾ ਅਸ਼ੀਰਵਾਦ ਵੱਡੀ ਤਾਕਤ ਦਾ ਸਰੋਤ ਹੈ ਮੈਂ ਲਤਾ ਦੀਦੀ ਦੀ ਲੰਬੀ ਉਮਰ ਅਤੇ ਸਵਸਥ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ

***

ਡੀਐੱਸ/ਐੱਸਐੱਚ



(Release ID: 1759074) Visitor Counter : 140