ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -256 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 87 ਕਰੋੜ ਨੂੰ ਪਾਰ ਕਰ ਲਿਆ ਹੈ

ਅੱਜ ਸ਼ਾਮ 7 ਵਜੇ ਤਕ 49 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 28 SEP 2021 8:28PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 87 ਕਰੋੜ 

(87,61,89,412) ਨੂੰ ਪਾਰ ਕਰ ਲਿਆ ਹੈ। ਅੱਜ 49 ਲੱਖ ਤੋਂ ਵੱਧ (49,45,169)  

ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ 

ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

 

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,72,229

ਦੂਜੀ ਖੁਰਾਕ

88,65,432

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,50,655

ਦੂਜੀ ਖੁਰਾਕ

1,49,17,439

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

35,50,09,680

ਦੂਜੀ ਖੁਰਾਕ

7,88,45,995

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

15,81,86,738

ਦੂਜੀ ਖੁਰਾਕ

7,54,66,028

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

10,06,50,800

ਦੂਜੀ ਖੁਰਾਕ

5,55,24,416

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

64,25,70,102

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

23,36,19,310

ਕੁੱਲ

87,61,89,412

 

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ 

ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ: 28 ਸਤੰਬਰ, 2021 (256 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

192

ਦੂਜੀ ਖੁਰਾਕ

10,027

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

452

ਦੂਜੀ ਖੁਰਾਕ

31,252

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

19,25,501

ਦੂਜੀ ਖੁਰਾਕ

15,66,705

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

4,63,152

ਦੂਜੀ ਖੁਰਾਕ

4,84,179

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

2,35,910

ਦੂਜੀ ਖੁਰਾਕ

2,27,799

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

26,25,207

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

23,19,962

ਕੁੱਲ

49,45,169

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

 

****************

ਐੱਮ ਵੀ



(Release ID: 1759109) Visitor Counter : 140