ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਬਾਰੇ ਭਾਵਪੂਰਨ ਸ਼ਬਦਾਂ ਦੇ ਲਈ ਸ਼੍ਰੀ ਬਿਲ ਗੇਟਸ ਦਾ ਧੰਨਵਾਦ ਕੀਤਾ
प्रविष्टि तिथि:
29 SEP 2021 9:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਬਾਰੇ ਭਾਵਪੂਰਨ ਸ਼ਬਦਾਂ ਦੇ ਲਈ ਸ਼੍ਰੀ ਬਿਲ ਗੇਟਸ ਦਾ ਧੰਨਵਾਦ ਕੀਤਾ ਹੈ।
ਸ਼੍ਰੀ ਬਿਲ ਗੇਟਸ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਬਾਰੇ ਭਾਵਪੂਰਨ ਸ਼ਬਦਾਂ ਦੇ ਲਈ ਧੰਨਵਾਦ @BillGates.
ਸਿਹਤ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਲਈ ਟੈਕਨੋਲੋਜੀ ਦੇ ਇਸਤੇਮਾਲ ਦੀਆਂ ਅਪਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਭਾਰਤ ਇਸ ਦਿਸ਼ਾ ਵਿੱਚ ਸਖ਼ਤ ਮਿਹਨਤ ਕਰ ਰਿਹਾ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1759594)
आगंतुक पटल : 262
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam