ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਅਪਡੇਟ

Posted On: 30 SEP 2021 9:20AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 88.34 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ

ਪਿਛਲੇ 24 ਘੰਟਿਆਂ ਦੌਰਾਨ 23,529 ਨਵੇਂ ਮਾਮਲੇ ਸਾਹਮਣੇ ਆਏ ਹਨ

ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨਜੋ ਮੌਜੂਦਾ ਸਮੇਂ

ਵਿੱਚ 0.82 ਫੀਸਦ  ਹਨਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,77,020 ਹੋਈ; 195 ਦਿਨਾਂ ਵਿੱਚ ਸਭ ਤੋਂ ਘੱਟ

ਇਸ ਵੇਲੇ ਰਿਕਵਰੀ ਦਰ 97.85 ਫੀਸਦ ਹੈਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਦੌਰਾਨ 28,718 ਵਿਅਕਤੀ ਸਿਹਤਯਾਬ ਹੋਏ;

ਹੁਣ ਤੱਕ 3,30,14,898 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 1.74 ਫੀਸਦ ਹੈ ‘ਤੇ ਪਿਛਲੇ 

97 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.56 ਫੀਸਦ ਹੋਈ; ‘ਤੇ ਪਿਛਲੇ 

31 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 56.89 ਕਰੋੜ ਟੈਸਟ ਕਰਵਾਏ ਗਏ ਹਨ

 

****

ਐੱਮ ਵੀ


(Release ID: 1759595) Visitor Counter : 187