ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
01 OCT 2021 9:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਉਨ੍ਹਾਂ ਦੀ ਨਿਮਰ ਸ਼ਖ਼ਸੀਅਤ ਦੇ ਕਾਰਨ ਉਹ ਪੂਰੇ ਰਾਸ਼ਟਰ ਦੇ ਪ੍ਰਿਅ ਬਣ ਗਏ ਹਨ। ਉਨ੍ਹਾਂ ਦਾ ਸਾਰਾ ਧਿਆਨ ਗ਼ਰੀਬਾਂ ਅਤੇ ਸਮਾਜ ਵਿੱਚ ਹਾਸ਼ੀਏ ‘ਤੇ ਖੜ੍ਹੇ ਲੋਕਾਂ ਨੂੰ ਸ਼ਕਤੀ ਸੰਪੰਨ ਬਣਾਉਣ ‘ਤੇ ਰਹਿੰਦਾ ਹੈ, ਜੋ ਮਿਸਾਲੀ ਹੈ। ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1759941)
आगंतुक पटल : 187
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam