ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
01 OCT 2021 10:07AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 89.02 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ
ਪਿਛਲੇ 24 ਘੰਟਿਆਂ ਦੌਰਾਨ 26,727 ਨਵੇਂ ਮਾਮਲੇ ਸਾਹਮਣੇ ਆਏ ਹਨ
ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ ਤੋਂ ਘੱਟ ਬਣਦੇ ਹਨ, ਜੋ ਮੌਜੂਦਾ ਸਮੇਂ
ਵਿੱਚ 0.82 ਫੀਸਦ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,75,224 ਹੋਈ; 196 ਦਿਨਾਂ ਵਿੱਚ ਸਭ ਤੋਂ ਘੱਟ
ਇਸ ਵੇਲੇ ਰਿਕਵਰੀ ਦਰ 97.86 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 28,246 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,30,43,144 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.70 ਫੀਸਦ ਹੈ ‘ਤੇ ਪਿਛਲੇ
98 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.76 ਫੀਸਦ ਹੋਈ; ‘ਤੇ ਪਿਛਲੇ
32 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਹੁਣ ਤੱਕ ਕੁੱਲ 57.04 ਕਰੋੜ ਟੈਸਟ ਕਰਵਾਏ ਗਏ ਹਨ
****
ਐੱਮ ਵੀ
(Release ID: 1760054)
Visitor Counter : 156